وَمَآ أَمْوَٰلُكُمْ وَلَآ أَوْلَٰدُكُم بِٱلَّتِى تُقَرِّبُكُمْ عِندَنَا زُلْفَىٰٓ إِلَّا مَنْ ءَامَنَ وَعَمِلَ صَٰلِحًا فَأُو۟لَٰٓئِكَ لَهُمْ جَزَآءُ ٱلضِّعْفِ بِمَا عَمِلُوا۟ وَهُمْ فِى ٱلْغُرُفَٰتِ ءَامِنُونَ
Punjabi Translation - Arif Haleemਤੁਹਾਡੇ ਮਾਲ ਤੇ ਔਲਾਦ ਅਜਿਹੇ ਨਹੀਂ ਜਿਹੜੇ ਤੁਹਾਨੂੰ ਸਾਡੇ ਨੇੜੇ ਕਰ ਦੇਣ। ਹਾਂ! ਨੇੜੇ ਉਹ ਹਨ ਜਿਹੜੇ ਈਮਾਨ ਲੈ ਆਉਣ ਤੇ ਨੇਕ ਕੰਮ ਕਰਨ, ਉਹਨਾਂ ਲਈ ਉਹਨਾਂ ਦੇ ਕਰਮਾਂ ਦਾ ਦੂਣਾ ਬਦਲਾ ਹੈ ਅਤੇ ਉਹ ਨਿਸ਼ਚਿੰਤ ਹੋਕੇ ਉੱਚੀਆਂ-ਉੱਚੀਆਂ ਥਾਵਾਂ ’ਤੇ ਰਹਿਣਗੇ।