وَٱلَّذِينَ يَسْعَوْنَ فِىٓ ءَايَٰتِنَا مُعَٰجِزِينَ أُو۟لَٰٓئِكَ فِى ٱلْعَذَابِ مُحْضَرُونَ
Punjabi Translation - Arif Haleemਅਤੇ ਜਿਹੜੇ ਲੋਕ ਸਾਨੂੰ ਬੇ-ਬਸ ਕਰਨ ਲਈ ਸਾਡੀਆਂ ਆਇਤਾਂ (ਹੁਕਮਾਂ) ਨੂੰ ਝੁਠਲਾਉਣ ਵਿਚ ਲੱਗੇ ਰਹਿੰਦੇ ਹਨ ਉਹੀ ਲੋਕ ਅਜ਼ਾਬ ਲਈ ਹਾਜ਼ਰ ਕੀਤੇ ਜਾਣਗੇ।
وَٱلَّذِينَ يَسْعَوْنَ فِىٓ ءَايَٰتِنَا مُعَٰجِزِينَ أُو۟لَٰٓئِكَ فِى ٱلْعَذَابِ مُحْضَرُونَ