caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 39

ਮੱਕਾ · ਉਤਰਨ ਦਾ ਕ੍ਰਮ 58 · 34:39

قُلْ إِنَّ رَبِّى يَبْسُطُ ٱلرِّزْقَ لِمَن يَشَآءُ مِنْ عِبَادِهِۦ وَيَقْدِرُ لَهُۥ وَمَآ أَنفَقْتُم مِّن شَىْءٍ فَهُوَ يُخْلِفُهُۥ وَهُوَ خَيْرُ ٱلرَّٰزِقِينَ

Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਮੇਰਾ ਪਾਲਣਹਾਰ ਆਪਣੇ ਬੰਦਿਆਂ ਵਿੱਚੋਂ ਜਿਸ ਲਈ ਚਾਹੇ ਰਿਜ਼ਕ ਵਿਚ ਵਾਧਾ ਕਰ ਦਿੰਦਾ ਹੈ ਅਤੇ ਜਿਸ ਲਈ ਚਾਹਵੇ ਰਿਜ਼ਕ ਤੰਗ ਕਰ ਦਿੰਦਾ ਹੈ। ਤੁਸੀਂ ਜੋ ਵੀ ਅੱਲਾਹ ਦੀ ਰਾਹ ਵਿਚ ਖ਼ਰਚ ਕਰੋਗੇ ਅੱਲਾਹ ਉਸ ਦਾ ਬਦਲਾ ਦੇਵੇਗਾ ਅਤੇ ਉਹੀਓ ਤਾਂ ਹੈ ਜਿਹੜਾ ਸਭ ਤੋਂ ਵਧੀਆ ਰੋਜ਼ੀ ਦੇਣ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70