caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 4

ਮੱਕਾ · ਉਤਰਨ ਦਾ ਕ੍ਰਮ 58 · 34:4

لِّيَجْزِىَ ٱلَّذِينَ ءَامَنُوا۟ وَعَمِلُوا۟ ٱلصَّٰلِحَٰتِ أُو۟لَٰٓئِكَ لَهُم مَّغْفِرَةٌ وَرِزْقٌ كَرِيمٌ

Punjabi Translation - Arif Haleem(ਕਿਆਮਤ ਇਸ ਲਈ ਹੋਵੇਗੀ) ਤਾਂ ਜੋ ਉਹ (ਅੱਲਾਹ) ਉਹਨਾਂ ਲੋਕਾਂ ਨੂੰ ਵਧੀਆ ਬਦਲਾ ਦੇਵੇ ਜਿਹੜੇ ਈਮਾਨ ਲਿਆਏ ਅਤੇ ਉਹਨਾਂ ਨੇ ਨੇਕ ਕੰਮ ਵੀ ਕੀਤੇ। ਇਹੋ ਉਹ (ਕਾਮਯਾਬ) ਲੋਕ ਹਨ ਜਿਨ੍ਹਾਂ ਲਈ ਬਖ਼ਸ਼ਿਸ਼ ਅਤੇ ਆਦਰ-ਮਾਨ ਵਾਲੀ ਰੋਜ਼ੀ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70