وَيَوْمَ يَحْشُرُهُمْ جَمِيعًا ثُمَّ يَقُولُ لِلْمَلَٰٓئِكَةِ أَهَٰٓؤُلَآءِ إِيَّاكُمْ كَانُوا۟ يَعْبُدُونَ
Punjabi Translation - Arif Haleemਅਤੇ ਜਿਸ (ਕਿਆਮਤ ਵਾਲੇ) ਦਿਨ ਉਹ ਸਾਰਿਆਂ ਨੂੰ ਇਕੱਠਾ ਕਰੇਗਾ ਅਤੇ ਫ਼ਰਿਸ਼ਤਿਆਂ ਨੂੰ ਪੁੱਛੇਗਾ, ਕੀ ਇਹ ਲੋਕੀ ਤੁਹਾਡੀ ਬੰਦਗੀ ਕਰਦੇ ਸਨ ?