فَٱلْيَوْمَ لَا يَمْلِكُ بَعْضُكُمْ لِبَعْضٍ نَّفْعًا وَلَا ضَرًّا وَنَقُولُ لِلَّذِينَ ظَلَمُوا۟ ذُوقُوا۟ عَذَابَ ٱلنَّارِ ٱلَّتِى كُنتُم بِهَا تُكَذِّبُونَ
Punjabi Translation - Arif Haleemਸੋ ਅੱਜ (ਕਿਆਮਤ ਦਿਹਾੜੇ) ਤੁਹਾਡੇ ’ਚੋਂ ਨਾ ਕੋਈ ਕਿਸੇ ਨੂੰ ਲਾਭ ਪਹੁੰਚਾ ਸਕਦਾ ਹੈ ਅਤੇ ਨਾ ਹੀ ਹਾਨੀ ਅਤੇ ਅਸੀਂ ਜ਼ਾਲਮਾਂ ਨੂੰ ਕਹਾਂਗੇ ਕਿ ਇਸ ਅੱਗ ਦਾ ਸੁਆਦ ਲਵੋ ਜਿਸ ਨੂੰ ਤੁਸੀਂ ਝੁਠਲਾਉਂਦੇ ਸੀ।[2]