caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 43

ਮੱਕਾ · ਉਤਰਨ ਦਾ ਕ੍ਰਮ 58 · 34:43

وَإِذَا تُتْلَىٰ عَلَيْهِمْ ءَايَٰتُنَا بَيِّنَٰتٍ قَالُوا۟ مَا هَٰذَآ إِلَّا رَجُلٌ يُرِيدُ أَن يَصُدَّكُمْ عَمَّا كَانَ يَعْبُدُ ءَابَآؤُكُمْ وَقَالُوا۟ مَا هَٰذَآ إِلَّآ إِفْكٌ مُّفْتَرًى وَقَالَ ٱلَّذِينَ كَفَرُوا۟ لِلْحَقِّ لَمَّا جَآءَهُمْ إِنْ هَٰذَآ إِلَّا سِحْرٌ مُّبِينٌ

Punjabi Translation - Arif Haleemਜਦੋਂ ਉਹਨਾਂ (ਕਾਫ਼ਿਰਾਂ) ਨੂੰ ਸਾਡੀਆਂ ਸਪਸ਼ਟ ਆਇਤਾਂ (.ਕੁਰਆਨ ਦੀਆਂ) ਸੁਣਾਈਆਂ ਜਾਂਦੀਆਂ ਹਨ ਤਾਂ ਉਹ ਆਖਦੇ ਹਨ ਕਿ ਇਹ (ਮੁਹੰਮਦ ਸ:) ਤਾਂ ਉਹ ਵਿਅਕਤੀ ਹੈ ਜਿਹੜਾ ਤੁਹਾਨੂੰ ਤੁਹਾਡੇ ਬਾਪ ਦਾਦਾ (ਬਜ਼ੁਰਗਾਂ) ਦੇ ਇਸ਼ਟਾਂ ਦੀ ਇਬਾਦਤ ਤੋਂ ਰੋਕਦਾ ਹੈ ਅਤੇ ਉਹ ਇਹ ਵੀ ਆਖਦੇ ਹਨ ਕਿ ਇਹ (.ਕੁਰਆਨ) ਤਾਂ ਘੜ੍ਹਿਆ ਘੜ੍ਹਾਇਆ ਝੂਠ ਹੈ। ਜਦ ਕਿ ਹੱਕ ਉਹਨਾਂ ਕਾਫ਼ਿਰਾਂ ਕੋਲ ਆ ਚੁੱਕਿਆ ਹੈ, ਫੇਰ ਵੀ ਕਾਫ਼ਿਰ ਇਹੋ ਆਖਦੇ ਰਹੇ ਕਿ ਉਹ ਤਾਂ ਸਪਸ਼ਟ ਰੂਪ ਵਿਚ ਇਕ ਜਾਦੂ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70