caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 44

ਮੱਕਾ · ਉਤਰਨ ਦਾ ਕ੍ਰਮ 58 · 34:44

وَمَآ ءَاتَيْنَٰهُم مِّن كُتُبٍ يَدْرُسُونَهَا وَمَآ أَرْسَلْنَآ إِلَيْهِمْ قَبْلَكَ مِن نَّذِيرٍ

Punjabi Translation - Arif Haleemਅਸੀਂ ਉਹਨਾਂ (ਮੱਕੇ ਦੇ ਕਾਫ਼ਿਰਾਂ) ਨੂੰ ਕੋਈ ਕਿਤਾਬ ਨਹੀਂ ਦਿੱਤੀ ਕਿ ਉਹ ਉਸ ਨੂੰ ਪੜ੍ਹਦੇ ਅਤੇ ਨਾ ਹੀ ਉਹਨਾਂ ਦੇ ਕੋਲ (ਹੇ ਮੁਹੰਮਦ) ਤੁਹਾਥੋਂ ਪਹਿਲਾਂ ਕੋਈ ਖ਼ਬਰਦਾਰ ਕਰਨ ਵਾਲਾ ਹੀ ਘੱਲਿਆ ਸੀ।
Looking for a topic? Try the meaning search — your question is scanned across all 6,236 verses.
ਭਾਸ਼ਾ — 70