وَكَذَّبَ ٱلَّذِينَ مِن قَبْلِهِمْ وَمَا بَلَغُوا۟ مِعْشَارَ مَآ ءَاتَيْنَٰهُمْ فَكَذَّبُوا۟ رُسُلِى فَكَيْفَ كَانَ نَكِيرِ
Punjabi Translation - Arif Haleemਇਹਨਾਂ (ਮੱਕੇ ਵਾਲਿਆਂ) ਤੋਂ ਪਹਿਲਾਂ ਦੇ ਲੋਕਾਂ ਨੇ ਵੀ ਹੱਕ ਨੂੰ ਝੁਠਲਾਇਆ ਸੀ ਜਦ ਕਿ ਇਹ ਉਹਨਾਂ ਦੇ ਦਸਵੇਂ ਹਿੱਸੇ ਨੂੰ ਵੀ ਨਹੀਂ ਪਹੁੰਚਦੇ ਜਿਹੜਾ ਅਸੀਂ ਉਹਨਾਂ ਨੂੰ (ਜੀਵਨ ਸਮੱਗਰੀ) ਦਿੱਤਾ ਸੀ। ਫੇਰ ਵੀ ਉਹਨਾਂ ਨੇ ਮੇਰੇ ਰਸੂਲਾਂ ਨੂੰ ਝੁਠਲਾਇਆ, ਫੇਰ ਵੇਖੋ ਉਹਨਾਂ ’ਤੇ ਮੇਰੇ ਅਜ਼ਾਬ ਕਿਹੋ ਜਿਹਾ ਹੋਇਆ ਸੀ?