قُلْ إِنَّمَآ أَعِظُكُم بِوَٰحِدَةٍ أَن تَقُومُوا۟ لِلَّهِ مَثْنَىٰ وَفُرَٰدَىٰ ثُمَّ تَتَفَكَّرُوا۟ مَا بِصَاحِبِكُم مِّن جِنَّةٍ إِنْ هُوَ إِلَّا نَذِيرٌ لَّكُم بَيْنَ يَدَىْ عَذَابٍ شَدِيدٍ
Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਮੈਂ ਤਾਂ ਤੁਹਾਨੂੰ ਇਕ ਹੀ ਗੱਲ ਦੀ ਨਸੀਹਤ ਕਰਦਾ ਹਾਂ ਕਿ ਤੁਸੀਂ ਅੱਲਾਹ ਵਾਸਤੇ, ਇਕੱਲੇ-ਇਕੱਲੇ ਜਾਂ ਦੋ-ਦੋ ਮਿਲ ਕੇ (ਇਕ ਪਾਸੇ) ਖੜ੍ਹੇ ਹੋ ਜਾਓ ਤੇ ਰਤਾ ਸੋਚ-ਵਿਚਾਰ ਤਾਂ ਕਰੋ (ਕਿ ਹਕੀਕਤ ਕੀ ਹੈ) ਤੁਹਾਡੇ ਇਸ ਸਾਥੀ (ਮੁਹੰਮਦ ਸ:) ਵਿਚ ਕੋਈ ਵੀ ਦੀਵਾਨਗੀ ਵਾਲੀ ਗੱਲ ਨਹੀਂ, ਉਹ ਤਾਂ ਤੁਹਾਨੂੰ ਇਕ ਵੱਡੇ ਅਜ਼ਾਬ (ਕਿਆਮਤ ਦਿਹਾੜੇ ਦੇ) ਆਉਣ ਤੋਂ ਪਹਿਲਾਂ ਡਰਾਉਣ ਵਾਲਾ ਹੈ।