caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 47

ਮੱਕਾ · ਉਤਰਨ ਦਾ ਕ੍ਰਮ 58 · 34:47

قُلْ مَا سَأَلْتُكُم مِّنْ أَجْرٍ فَهُوَ لَكُمْ إِنْ أَجْرِىَ إِلَّا عَلَى ٱللَّهِ وَهُوَ عَلَىٰ كُلِّ شَىْءٍ شَهِيدٌ

Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਜੇ ਮੈਂ ਤੁਹਾਥੋਂ ਕੋਈ ਬਦਲਾ (ਇਹਨਾਂ ਚਿਤਾਵਨੀਆਂ ਦੇਣ ਦਾ) ਮੰਗਾਂ ਤਾਂ ਉਹ ਤੁਹਾਨੂੰ ਹੀ ਮੁਬਾਰਕ, ਮੇਰਾ ਬਦਲਾ ਤਾਂ ਅੱਲਾਹ ਦੇ ਹੀ ਜ਼ਿੰਮੇ ਹੈ ਅਤੇ ਉਹ ਹਰ ਗੱਲ ਦੀ ਖ਼ਬਰ ਰੱਖਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70