قُلْ إِنَّ رَبِّى يَقْذِفُ بِٱلْحَقِّ عَلَّٰمُ ٱلْغُيُوبِ Punjabi Translation - Arif Haleemਆਖੋ ਕਿ ਬੇਸ਼ਕ ਮੇਰਾ ਰੱਬ ਹੀ ਮੇਰੇ ਉੱਤੇ ਹੱਕ ਉਤਾਰਦਾ ਹੈ ਅਤੇ ਹਰ ਪ੍ਰਕਾਰ ਦੇ ਗੁਪਤ ਗਿਆਨ ਦਾ ਜਾਣਨਹਾਰ ਹੈ।