قُلْ جَآءَ ٱلْحَقُّ وَمَا يُبْدِئُ ٱلْبَٰطِلُ وَمَا يُعِيدُ
Punjabi Translation - Arif Haleem(ਹੇ ਨਬੀ!) ਆਖ ਦਿਓ ਕਿ ਹੱਕ (ਇਸਲਾਮ) ਆ ਗਿਆ, ਬਾਤਿਲ (ਕੂੜ, ਕੁਫ਼ਰ) ਨਾ ਤਾਂ ਪਹਿਲਾਂ ਕਦੇ ਛਾਇਆ ਹੈ ਅਤੇ ਨਾ ਹੀ ਹੁਣ ਛਾਵੇਗਾ।
قُلْ جَآءَ ٱلْحَقُّ وَمَا يُبْدِئُ ٱلْبَٰطِلُ وَمَا يُعِيدُ