وَٱلَّذِينَ سَعَوْ فِىٓ ءَايَٰتِنَا مُعَٰجِزِينَ أُو۟لَٰٓئِكَ لَهُمْ عَذَابٌ مِّن رِّجْزٍ أَلِيمٌ
Punjabi Translation - Arif Haleemਪਰ ਜਿਨ੍ਹਾਂ ਲੋਕਾਂ ਨੇ ਸਾਡੀਆਂ ਆਇਤਾਂ (ਹੁਕਮਾਂ) ਦੀ ਹੇਠੀ ਕਰਨ ਦੀ ਕੋਸ਼ਿਸ਼ ਕੀਤੀ, ਉਹਨਾਂ ਲੋਕਾਂ ਲਈ ਬਹੁਤ ਹੀ ਭੈੜਾ ਦੁਖਦਾਈ ਅਜ਼ਾਬ ਹੈ।
وَٱلَّذِينَ سَعَوْ فِىٓ ءَايَٰتِنَا مُعَٰجِزِينَ أُو۟لَٰٓئِكَ لَهُمْ عَذَابٌ مِّن رِّجْزٍ أَلِيمٌ