وَلَوْ تَرَىٰٓ إِذْ فَزِعُوا۟ فَلَا فَوْتَ وَأُخِذُوا۟ مِن مَّكَانٍ قَرِيبٍ
Punjabi Translation - Arif Haleem(ਹੇ ਨਬੀ!) ਕਾਸ਼ ਜੇ ਤੁਸੀਂ (ਉਸ ਸਮੇਂ) ਇਹਨਾਂ ਕਾਫ਼ਿਰਾਂ ਨੂੰ ਵੇਖੋ ਜਦੋਂ ਉਹ ਘਬਰਾਏ ਹੋਏ ਹੋਣਗੇ ਅਤੇ (ਉੱਥਿਓਂ) ਉਹ ਬਚ ਨਾ ਸਕਣਗੇ ਅਤੇ ਉਹ ਨੇੜੇ ਤੋਂ ਹੀ ਫੜੇ ਜਾਣਗੇ।
وَلَوْ تَرَىٰٓ إِذْ فَزِعُوا۟ فَلَا فَوْتَ وَأُخِذُوا۟ مِن مَّكَانٍ قَرِيبٍ