وَقَدْ كَفَرُوا۟ بِهِۦ مِن قَبْلُ وَيَقْذِفُونَ بِٱلْغَيْبِ مِن مَّكَانٍۭ بَعِيدٍ
Punjabi Translation - Arif Haleemਜਦ ਕਿ ਇਸ (ਕਿਆਮਤ) ਤੋਂ ਪਹਿਲਾਂ (ਸੰਸਾਰ ਵਿਚ) ਉਹ ਇਸ ਦੇ ਇਨਕਾਰੀ ਸਨ ਅਤੇ ਦੂਰ ਤੋਂ ਹੀ ਬਿਨਾਂ ਵੇਖੇ ਹੀ (ਖ਼ਿਆਲੀ ਤੀਰ) ਸੁੱਟਦੇ ਰਹੇ।
وَقَدْ كَفَرُوا۟ بِهِۦ مِن قَبْلُ وَيَقْذِفُونَ بِٱلْغَيْبِ مِن مَّكَانٍۭ بَعِيدٍ