وَحِيلَ بَيْنَهُمْ وَبَيْنَ مَا يَشْتَهُونَ كَمَا فُعِلَ بِأَشْيَاعِهِم مِّن قَبْلُ إِنَّهُمْ كَانُوا۟ فِى شَكٍّ مُّرِيبٍۭ
Punjabi Translation - Arif Haleem(ਕਿਆਮਤ ਦਿਹਾੜੇ) ਉਹਨਾਂ ਦੇ ਅਤੇ ਉਹਨਾਂ ਦੀਆਂ ਇੱਛਾਵਾਂ ਵਿਚਾਲੇ ਓਟ ਕਰ ਦਿੱਤੀ ਜਾਵੇਗੀ। ਜਿਵੇਂ ਕਿ ਇਨ੍ਹਾਂ ਤੋਂ ਪਹਿਲਾਂ ਉਹਨਾਂ ਵਰਗਿਆਂ ਨਾਲ ਕੀਤਾ ਗਿਆ ਸੀ। ਬੇਸ਼ੱਕ ਉਹ ਦੁਵਿਧਾ ਵਿਚ ਪਾਉਣ ਵਾਲੀ ਅਸ਼ੰਕਾ ਵਿਚ ਫਸੇ ਹੋਏ ਸਨ।