وَيَرَى ٱلَّذِينَ أُوتُوا۟ ٱلْعِلْمَ ٱلَّذِىٓ أُنزِلَ إِلَيْكَ مِن رَّبِّكَ هُوَ ٱلْحَقَّ وَيَهْدِىٓ إِلَىٰ صِرَٰطِ ٱلْعَزِيزِ ٱلْحَمِيدِ
Punjabi Translation - Arif Haleemਜਿਨ੍ਹਾਂ ਲੋਕਾਂ ਨੂੰ (ਰੱਬੀ) ਗਿਆਨ ਬਖ਼ਸ਼ਿਆ ਗਿਆ, ਉਹ ਜਾਣਦੇ ਹਨ ਕਿ ਜੋ ਵੀ ਆਪ ਜੀ (ਸ:) ਵੱਲ ਆਪ ਦੇ ਰੱਬ ਵੱਲੋਂ (.ਕੁਰਆਨ) ਨਾਜ਼ਿਲ ਹੋਇਆ ਹੈ, ਉਹੀਓ ਹੱਕ ਹੈ ਅਤੇ ਅੱਲਾਹ ਗੁਣਵਾਦੀ ਲੋਕਾਂ ਦੀ ਅਗਵਾਈ ਕਰਦਾ ਹੈ।