وَقَالَ ٱلَّذِينَ كَفَرُوا۟ هَلْ نَدُلُّكُمْ عَلَىٰ رَجُلٍ يُنَبِّئُكُمْ إِذَا مُزِّقْتُمْ كُلَّ مُمَزَّقٍ إِنَّكُمْ لَفِى خَلْقٍ جَدِيدٍ
Punjabi Translation - Arif Haleemਅਤੇ ਕਾਫ਼ਿਰਾਂ ਨੇ (ਇਕ ਦੂਜੇ ਨੂੰ) ਕਿਹਾ, ਕੀ ਅਸੀਂ ਤੁਹਾਨੂੰ ਇਕ ਅਜਿਹੇ ਵਿਅਕਤੀ ਬਾਰੇ ਦੱਸੀਏ ਜਿਹੜਾ ਤੁਹਾਨੂੰ ਇਹ ਸੂਚਨਾ ਦੇ ਰਿਹਾ ਹੈ ਕਿ ਜਦੋਂ ਤੁਸੀਂ ਕਿਣਕਾ-ਕਿਣਕਾ ਕਰ ਦਿੱਤੇ ਜਾਓਗੇ, ਫੇਰ ਤੁਸੀਂ ਨਵੇਂ ਸਿਿਰਓਂ ਪੈਦਾ ਕੀਤੇ ਜਾਓਗੇ ?