caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 8

ਮੱਕਾ · ਉਤਰਨ ਦਾ ਕ੍ਰਮ 58 · 34:8

أَفْتَرَىٰ عَلَى ٱللَّهِ كَذِبًا أَم بِهِۦ جِنَّةٌۢ بَلِ ٱلَّذِينَ لَا يُؤْمِنُونَ بِٱلْـَٔاخِرَةِ فِى ٱلْعَذَابِ وَٱلضَّلَٰلِ ٱلْبَعِيدِ

Punjabi Translation - Arif Haleemਕੀ ਉਸ (ਮੁਹੰਮਦ) ਨੇ ਅੱਲਾਹ ’ਤੇ ਝੂਠ ਲਾਇਆ ਹੈ? ਜਾਂ ਉਹ (ਮੁਹੰਮਦ ਸ:) ਸੁਦਾਈ ਹੋ ਗਿਆ ਹੈ? (ਉੱਕਾ ਨਹੀਂ!) ਸਗੋਂ ਜਿਹੜੇ ਲੋਕ ਆਖ਼ਿਰਤ (ਪਰਲੋਕ) ਉੱਤੇ ਈਮਾਨ ਨਹੀਂ ਰੱਖਦੇ ਉਹ ਅਜ਼ਾਬ ਅਤੇ ਗੁਮਰਾਹੀ ਵਿਚ ਦੂਰ ਤੱਕ ਚਲੇ ਗਏ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70