caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Saba, ਆਇਤ 9

ਮੱਕਾ · ਉਤਰਨ ਦਾ ਕ੍ਰਮ 58 · 34:9

أَفَلَمْ يَرَوْا۟ إِلَىٰ مَا بَيْنَ أَيْدِيهِمْ وَمَا خَلْفَهُم مِّنَ ٱلسَّمَآءِ وَٱلْأَرْضِ إِن نَّشَأْ نَخْسِفْ بِهِمُ ٱلْأَرْضَ أَوْ نُسْقِطْ عَلَيْهِمْ كِسَفًا مِّنَ ٱلسَّمَآءِ إِنَّ فِى ذَٰلِكَ لَـَٔايَةً لِّكُلِّ عَبْدٍ مُّنِيبٍ

Punjabi Translation - Arif Haleemਕੀ ਉਹਨਾਂ ਨੇ ਆਪਣੇ ਅੱਗਿਓਂ ਤੇ ਪਿੱਛਿਓਂ ਅਕਾਸ਼ ਤੇ ਧਰਤੀ ਨੂੰ ਨਹੀਂ ਵੇਖਿਆ? ਜੇ ਅਸੀਂ ਚਾਹੀਏ ਤਾਂ ਉਹਨਾਂ ਨੂੰ ਧਰਤੀ ਵਿਚ ਧੁਸਾ ਦਈਏ ਜਾਂ ਉਹਨਾਂ ’ਤੇ ਅਕਾਸ਼ ਦੇ ਕੁੱਝ ਟੋਟੇ ਡੇਗ ਦਈਏ। ਬੇਸ਼ੱਕ ਇਸ ਵਿਚ ਹਰ ਉਸ ਵਿਅਕਤੀ ਲਈ ਇਕ ਨਿਸ਼ਾਨੀ ਹੈ ਜਿਹੜਾ ਰੱਬ ਵੱਲ ਝੁਕਣ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70