caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Faatir, ਆਇਤ 24

ਮੱਕਾ · ਉਤਰਨ ਦਾ ਕ੍ਰਮ 43 · 35:24

إِنَّآ أَرْسَلْنَٰكَ بِٱلْحَقِّ بَشِيرًا وَنَذِيرًا وَإِن مِّنْ أُمَّةٍ إِلَّا خَلَا فِيهَا نَذِيرٌ

Punjabi Translation - Arif Haleemਬੇਸ਼ੱਕ ਅਸੀਂ ਹੀ ਤੁਹਾਨੂੰ ਹੱਕ (ਕੁਰਆਨ) ਨਾਲ ਖ਼ੁਸ਼ਖ਼ਬਰੀਆਂ ਸੁਣਾਉਣ ਵਾਲਾ ਤੇ ਡਰਾਉਣ ਵਾਲਾ ਬਣਾ ਕੇ ਭੇਜਿਆ ਹੈ ਤੇ ਕੋਈ ਵੀ ਅਜਿਹੀ ਉੱਮਤ ਨਹੀਂ ਹੋਈ ਜਿਸ ਵਿਚ ਕੋਈ ਡਰਾਉਂਣ ਵਾਲਾ ਨਾ ਆਇਆ ਹੋਵੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70