caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Faatir, ਆਇਤ 34

ਮੱਕਾ · ਉਤਰਨ ਦਾ ਕ੍ਰਮ 43 · 35:34

وَقَالُوا۟ ٱلْحَمْدُ لِلَّهِ ٱلَّذِىٓ أَذْهَبَ عَنَّا ٱلْحَزَنَ إِنَّ رَبَّنَا لَغَفُورٌ شَكُورٌ

Punjabi Translation - Arif Haleemਅਤੇ ਉਹ ਆਖਣਗੇ ਕਿ ਅੱਲਾਹ ਦਾ (ਲੱਖ-ਲੱਖ) ਸ਼ੁਕਰ ਹੈ ਜਿਸ ਨੇ ਸਾਥੋਂ (ਨਰਕ ਦੀ) ਚਿੰਤਾ ਦੂਰ ਕੀਤੀ। ਬੇਸ਼ੱਕ ਸਾਡਾ ਪਾਲਣਹਾਰ ਬਹੁਤ ਹੀ ਵੱਡਾ ਬਖ਼ਸ਼ਣਹਾਰ ਹੈ ਅਤੇ (ਨੇਕੀਆਂ ਦੀ) ਕਦਰ ਕਰਨਾ ਵਾਲਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70