caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 20

ਮੱਕਾ · ਉਤਰਨ ਦਾ ਕ੍ਰਮ 41 · 36:20

وَجَآءَ مِنْ أَقْصَا ٱلْمَدِينَةِ رَجُلٌ يَسْعَىٰ قَالَ يَٰقَوْمِ ٱتَّبِعُوا۟ ٱلْمُرْسَلِينَ

Punjabi Translation - Arif Haleemਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ ਹੋਇਆ ਆਇਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਤੁਸੀਂ ਇਹਨਾਂ (ਪੈਗ਼ੰਬਰਾਂ) ਦੀ ਪੈਰਵੀ ਕਰੋ।
Looking for a topic? Try the meaning search — your question is scanned across all 6,236 verses.
ਭਾਸ਼ਾ — 70