caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 22

ਮੱਕਾ · ਉਤਰਨ ਦਾ ਕ੍ਰਮ 41 · 36:22

وَمَا لِىَ لَآ أَعْبُدُ ٱلَّذِى فَطَرَنِى وَإِلَيْهِ تُرْجَعُونَ

Punjabi Translation - Arif Haleemਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70