إِنِّىٓ ءَامَنتُ بِرَبِّكُمْ فَٱسْمَعُونِ Punjabi Translation - Arif Haleem(ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ ਦੇ ਪਾਲਣਹਾਰ ’ਤੇ ਈਮਾਨ ਲੈ ਆਇਆ ਹਾਂ (ਇਹ ਸੁਣ ਕੇ ਕੌਮ ਨੇ ਉਸ ਨੂੰ ਮਾਰ ਦਿੱਤਾ)।