caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 34

ਮੱਕਾ · ਉਤਰਨ ਦਾ ਕ੍ਰਮ 41 · 36:34

وَجَعَلْنَا فِيهَا جَنَّٰتٍ مِّن نَّخِيلٍ وَأَعْنَٰبٍ وَفَجَّرْنَا فِيهَا مِنَ ٱلْعُيُونِ

Punjabi Translation - Arif Haleemਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70