caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 35

ਮੱਕਾ · ਉਤਰਨ ਦਾ ਕ੍ਰਮ 41 · 36:35

لِيَأْكُلُوا۟ مِن ثَمَرِهِۦ وَمَا عَمِلَتْهُ أَيْدِيهِمْ أَفَلَا يَشْكُرُونَ

Punjabi Translation - Arif Haleemਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।
Looking for a topic? Try the meaning search — your question is scanned across all 6,236 verses.
ਭਾਸ਼ਾ — 70