caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 40

ਮੱਕਾ · ਉਤਰਨ ਦਾ ਕ੍ਰਮ 41 · 36:40

لَا ٱلشَّمْسُ يَنۢبَغِى لَهَآ أَن تُدْرِكَ ٱلْقَمَرَ وَلَا ٱلَّيْلُ سَابِقُ ٱلنَّهَارِ وَكُلٌّ فِى فَلَكٍ يَسْبَحُونَ

Punjabi Translation - Arif Haleemਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ ਚੰਨ ਨੂੰ ਫੜ ਲਵੇ ਅਤੇ ਨਾ ਹੀ ਰਾਤ ਤੋਂ ਪਹਿਲਾਂ ਦਿਨ ਆ ਸਕਦਾ ਹੈ ਅਤੇ ਹਰੇਕ (ਸੂਰਜ, ਚੰਨ, ਤਾਰੇ ਆਦਿ) ਆਪਣੇ ਨਿਯਤ ਘੇਰੇ ਵਿਚ ਤੇਰਦਾ ਫਿਰਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70