وَخَلَقْنَا لَهُم مِّن مِّثْلِهِۦ مَا يَرْكَبُونَ Punjabi Translation - Arif Haleemਅਤੇ ਅਸੀਂ ਉਹਨਾਂ ਲਈ ਅਜਿਹੀਆਂ ਕਈ ਚੀਜ਼ਾਂ ਹੋਰ ਵੀ ਪੈਦਾ ਕੀਤੀਆਂ ਜਿਨ੍ਹਾਂ ’ਤੇ ਉਹ ਸਵਾਰ ਹੁੰਦੇ ਹਨ।