إِلَّا رَحْمَةً مِّنَّا وَمَتَٰعًا إِلَىٰ حِينٍ Punjabi Translation - Arif Haleemਪ੍ਰੰਤੂ (ਉਹਨਾਂ ਦਾ ਬਚਾਓ) ਸਾਡੀ ਮਿਹਰਾਂ ’ਤੇ ਨਿਰਭਰ ਹੈ ਅਤੇ ਇਕ ਖ਼ਾਸ ਸਮੇਂ ਤਕ (ਭਾਵ ਮਰਨ ਤੱਕ) ਉਹਨਾਂ ਨੂੰ ਜੀਵਨ ਦਾ ਲਾਭ ਦੇ ਰਹੇ ਹਾਂ।