caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 46

ਮੱਕਾ · ਉਤਰਨ ਦਾ ਕ੍ਰਮ 41 · 36:46

وَمَا تَأْتِيهِم مِّنْ ءَايَةٍ مِّنْ ءَايَٰتِ رَبِّهِمْ إِلَّا كَانُوا۟ عَنْهَا مُعْرِضِينَ

Punjabi Translation - Arif Haleemਅਤੇ ਉਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਜਿਹੜੀ ਵੀ ਨਿਸ਼ਾਨੀ ਉਹਨਾਂ ਕੋਲ ਆਉਂਦੀ ਹੈ ਤਾਂ ਉਸ ਤੋਂ ਮੂੰਹ ਫੇਰ ਲੈਂਦੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70