لَهُمْ فِيهَا فَٰكِهَةٌ وَلَهُم مَّا يَدَّعُونَ Punjabi Translation - Arif Haleemਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।