caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 66

ਮੱਕਾ · ਉਤਰਨ ਦਾ ਕ੍ਰਮ 41 · 36:66

وَلَوْ نَشَآءُ لَطَمَسْنَا عَلَىٰٓ أَعْيُنِهِمْ فَٱسْتَبَقُوا۟ ٱلصِّرَٰطَ فَأَنَّىٰ يُبْصِرُونَ

Punjabi Translation - Arif Haleemਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?
Looking for a topic? Try the meaning search — your question is scanned across all 6,236 verses.
ਭਾਸ਼ਾ — 70