caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 67

ਮੱਕਾ · ਉਤਰਨ ਦਾ ਕ੍ਰਮ 41 · 36:67

وَلَوْ نَشَآءُ لَمَسَخْنَٰهُمْ عَلَىٰ مَكَانَتِهِمْ فَمَا ٱسْتَطَٰعُوا۟ مُضِيًّا وَلَا يَرْجِعُونَ

Punjabi Translation - Arif Haleemਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।[2]
Looking for a topic? Try the meaning search — your question is scanned across all 6,236 verses.
ਭਾਸ਼ਾ — 70