caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 69

ਮੱਕਾ · ਉਤਰਨ ਦਾ ਕ੍ਰਮ 41 · 36:69

وَمَا عَلَّمْنَٰهُ ٱلشِّعْرَ وَمَا يَنۢبَغِى لَهُۥٓ إِنْ هُوَ إِلَّا ذِكْرٌ وَقُرْءَانٌ مُّبِينٌ

Punjabi Translation - Arif Haleemਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70