caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 76

ਮੱਕਾ · ਉਤਰਨ ਦਾ ਕ੍ਰਮ 41 · 36:76

فَلَا يَحْزُنكَ قَوْلُهُمْ إِنَّا نَعْلَمُ مَا يُسِرُّونَ وَمَا يُعْلِنُونَ

Punjabi Translation - Arif Haleemਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।
Looking for a topic? Try the meaning search — your question is scanned across all 6,236 verses.
ਭਾਸ਼ਾ — 70