caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 78

ਮੱਕਾ · ਉਤਰਨ ਦਾ ਕ੍ਰਮ 41 · 36:78

وَضَرَبَ لَنَا مَثَلًا وَنَسِىَ خَلْقَهُۥ قَالَ مَن يُحْىِ ٱلْعِظَٰمَ وَهِىَ رَمِيمٌ

Punjabi Translation - Arif Haleemਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।
Looking for a topic? Try the meaning search — your question is scanned across all 6,236 verses.
ਭਾਸ਼ਾ — 70