caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ Yaseen, ਆਇਤ 8

ਮੱਕਾ · ਉਤਰਨ ਦਾ ਕ੍ਰਮ 41 · 36:8

إِنَّا جَعَلْنَا فِىٓ أَعْنَٰقِهِمْ أَغْلَٰلًا فَهِىَ إِلَى ٱلْأَذْقَانِ فَهُم مُّقْمَحُونَ

Punjabi Translation - Arif Haleemਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70