رَبِّ هَبْ لِى مِنَ ٱلصَّٰلِحِينَ Punjabi Translation - Arif Haleem(ਇਬਰਾਹੀਮ ਨੇ ਦੁਆ ਕੀਤੀ ਕਿ) ਹੇ ਮੇਰੇ ਰੱਬਾ! ਮੈਨੂੰ ਇਕ ਪੁੱਤਰ ਦੀ ਦਾਤ ਬਖ਼ਸ਼, ਜਿਹੜਾ ਨੇਕ ਲੋਕਾਂ ਵਿੱਚੋਂ ਹੋਵੇ।