caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Saaffaat, ਆਇਤ 103

ਮੱਕਾ · ਉਤਰਨ ਦਾ ਕ੍ਰਮ 56 · 37:103

فَلَمَّآ أَسْلَمَا وَتَلَّهُۥ لِلْجَبِينِ

Punjabi Translation - Arif Haleemਅਖ਼ੀਰ ਜਦੋਂ ਦੋਵਾਂ (ਪਿਓ ਪੁੱਤਰ) ਨੇ (ਰੱਬ ਦੇ) ਹੁਕਮ ਅੱਗੇ ਆਪਣੇ ਸੀਸ ਝੁਕਾ ਦਿੱਤੇ ਅਤੇ ਇਬਰਾਹੀਮ ਨੇ ਉਸ (ਪੁੱਤਰ) ਨੂੰ ਪਾਸੇ ਭਾਰ (ਧਰਤੀ ’ਤੇ) ਪਾ ਦਿੱਤਾ।
Looking for a topic? Try the meaning search — your question is scanned across all 6,236 verses.
ਭਾਸ਼ਾ — 70