وَفَدَيْنَٰهُ بِذِبْحٍ عَظِيمٍ Punjabi Translation - Arif Haleemਅਤੇ ਅਸੀਂ ਇਸ (ਇਸਮਾਈਲ) ਦੇ ਬਦਲੇ ਵਿਚ ਇਕ ਵੱਡਾ ਜਾਨਵਰ ਜ਼ਿਬਹ (ਕੁਰਬਾਨੀ) ਕਰਨ ਲਈ ਬਖ਼ਸ਼ ਦਿੱਤਾ।