caseriqਕੁਰਆਨ ਵਿੱਚ ਅਰਥ ਆਧਾਰਿਤ ਖੋਜ

ਸੂਰਤ As-Saaffaat, ਆਇਤ 113

ਮੱਕਾ · ਉਤਰਨ ਦਾ ਕ੍ਰਮ 56 · 37:113

وَبَٰرَكْنَا عَلَيْهِ وَعَلَىٰٓ إِسْحَٰقَ وَمِن ذُرِّيَّتِهِمَا مُحْسِنٌ وَظَالِمٌ لِّنَفْسِهِۦ مُبِينٌ

Punjabi Translation - Arif Haleemਅਸੀਂ ਉਸ (ਇਬਰਾਹੀਮ) ਅਤੇ ਇਸਹਾਕ ’ਤੇ ਬਰਕਤਾਂ ਨਾਜ਼ਿਲ ਕੀਤੀਆਂ ਅਤੇ ਉਹਨਾਂ ਦੀ ਔਲਾਦ ਵਿੱਚੋਂ ਕੁੱਝ ਤਾਂ ਨੇਕੀ ਕਰਨ ਵਾਲੇ ਹਨ ਅਤੇ ਕੁੱਝ ਆਪਣੇ ਆਪ ਉੱਤੇ ਜ਼ੁਲਮ ਕਰਨ ਵਾਲੇ ਹਨ।
Looking for a topic? Try the meaning search — your question is scanned across all 6,236 verses.
ਭਾਸ਼ਾ — 70