وَءَاتَيْنَٰهُمَا ٱلْكِتَٰبَ ٱلْمُسْتَبِينَ Punjabi Translation - Arif Haleemਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਨੂੰ ਇਕ ਸਪਸ਼ਟ ਕਿਤਾਬ (ਤੌਰੈਤ) ਦਿੱਤੀ।