وَتَرَكْنَا عَلَيْهِمَا فِى ٱلْـَٔاخِرِينَ Punjabi Translation - Arif Haleemਅਤੇ ਅਸੀਂ ਉਹਨਾਂ ਦੋਵਾਂ (ਮੂਸਾ ਤੇ ਹਾਰੂਨ) ਦੀ ਸ਼ੁਭ ਚਰਚਾ ਨੂੰ ਪਿੱਛਿਓਂ ਆਉਣ ਵਾਲਿਆਂ ਲਈ ਬਾਕੀ ਰੱਖਿਆ।