بَلْ عَجِبْتَ وَيَسْخَرُونَ Punjabi Translation - Arif Haleem(ਹੇ ਨਬੀ!) ਤੁਸੀਂ ਤਾਂ (ਪਰਲੋਕ ਦੇ ਇਨਕਾਰ ਕਰਨ ’ਤੇ) ਰੁਰਾਨ ਹੁੰਦੇ ਹੋ, ਜਦ ਕਿ ਉਹ ਇਸ ਦਾ ਮਖੌਲ ਕਰਦੇ ਹਨ।