فَكَذَّبُوهُ فَإِنَّهُمْ لَمُحْضَرُونَ Punjabi Translation - Arif Haleemਪਰ ਉਹਨਾਂ (ਕੌਮ) ਨੇ ਉਸ (ਇਲਿਆਸ) ਨੂੰ ਝੁਠਲਾਇਆ, ਹੁਣ ਉਹ ਸਾਰੇ ਜ਼ਰੂਰ ਹੀ (ਸਜ਼ਾ ਲਈ) ਹਾਜ਼ਰ ਕੀਤੇ ਜਾਣਗੇ।