فَٱلْتَقَمَهُ ٱلْحُوتُ وَهُوَ مُلِيمٌ Punjabi Translation - Arif Haleem(ਜਦੋਂ ਉਸ ਨੇ ਸਮੁੰਦਰ ਵਿਚ ਛਾਲ ਮਾਰੀ) ਤਦ ਹੀ ਮੱਛੀ ਨੇ ਉਸ ਨੂੰ ਨਿਗਲ ਲਿਆ ਜਦ ਕਿ ਉਹ ਆਪਣੀ ਨਿੰਦਾ ਆਪ ਹੀ ਕਰ ਰਿਹਾ ਸੀ।