فَنَبَذْنَٰهُ بِٱلْعَرَآءِ وَهُوَ سَقِيمٌ Punjabi Translation - Arif Haleemਫੇਰ ਅਸੀਂ ਉਸ (ਯੂਨੁਸ) ਨੂੰ (ਮੱਛੀ ਦੇ ਢਿੱਡ ਵਿੱਚੋਂ ਕੱਢ ਕੇ) ਇਕ ਰੜੇ ਮੈਦਾਨ ਵਿਚਸੁੱਟ ਦਿੱਤਾ। ਉਸ ਵੇਲੇ ਉਹ ਅਸੁਵਸਥ ਸੀ।