فَٱسْتَفْتِهِمْ أَلِرَبِّكَ ٱلْبَنَاتُ وَلَهُمُ ٱلْبَنُونَ Punjabi Translation - Arif Haleemਇਹਨਾਂ (ਮੁਸ਼ਰਿਕਾਂ) ਤੋਂ ਪੁੱਛੋ, ਕੀ ਤੁਹਾਡੇ ਰੱਬ ਲਈ ਧੀਆਂ ਅਤੇ ਉਹਨਾਂ (ਲੋਕਾਂ) ਲਈ ਪੁੱਤਰ ਹਨ ?